Bible Language

Revelation 10:10 (LITV) Literal Translation of the Holy Bible

Versions

PAV   ਤਾਂ ਮੈਂ ਉਹ ਛੋਟੀ ਪੋਥੀ ਦੂਤ ਦੇ ਹੱਥੋਂ ਲੈ ਲਈ ਅਤੇ ਉਹ ਨੂੰ ਖਾਧਾ ਅਤੇ ਉਹ ਮੇਰੇ ਮੂੰਹ ਵਿੱਚ ਸ਼ਹਿਤ ਜਿਹੀ ਮਿੱਠੀ ਲੱਗੀ ਅਤੇ ਜਾਂ ਮੈਂ ਉਹ ਨੂੰ ਖਾ ਲਿਆ ਤਾਂ ਮੇਰਾ ਢਿੱਡ ਕੌੜਾ ਹੋ ਗਿਆ
ERVPA   ਇਸ ਲਈ ਮੈਂ ਦੂਤ ਦੇ ਹੱਥੋਂ ਛੋਟੀ ਸੂਚੀ ਲਾ ਲਈ। ਅਸਲ ਵਿੱਚ, ਇਸਦਾ ਮੇਰ ਮੂੰਹ ਵਿੱਚ ਸ਼ਹਿਤ ਜਿਹਾ ਮਿਠਾ ਸੁਆਦ ਆਇਆ, ਪਰ ਇਸਨੂੰ ਖਾਣ ਤੋਂ ਬਾਅਦ, ਇਸਨੇ ਮੇਰੇ ਢਿਡ੍ਡ ਨੂੰ ਖਟਿਆਂ ਕ੍ਕਰ ਦਿੱਤਾ।
IRVPA   ਤਦ ਮੈਂ ਉਹ ਛੋਟੀ ਪੋਥੀ ਦੂਤ ਦੇ ਹੱਥੋਂ ਲੈ ਲਈ ਅਤੇ ਉਹ ਨੂੰ ਖਾਧਾ ਅਤੇ ਉਹ ਮੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੀ ਅਤੇ ਜਦੋਂ ਮੈਂ ਉਹ ਨੂੰ ਖਾ ਲਿਆ ਤਦ ਮੇਰਾ ਢਿੱਡ ਕੌੜਾ ਹੋ ਗਿਆ।