Bible Language

Revelation 10:9 (LITV) Literal Translation of the Holy Bible

Versions

PAV   ਅਤੇ ਮੈਂ ਓਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇਹ, ਅਤੇ ਓਨ ਮੈਨੂੰ ਆਖਿਆ, ਲੈ ਲੈ ਅਤੇ ਇਹ ਨੂੰ ਖਾ ਜਾਹ। ਇਹ ਤੇਰੇ ਢਿੱਡ ਨੂੰ ਤਾਂ ਕੌੜਿਆਂ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਤ ਜਿਹੀ ਮਿੱਠੀ ਲੱਗੇਗੀ
ERVPA   ਇਸ ਲਈ ਮੈਂ ਦੂਤ ਕੋਲ ਗਿਆ ਅਤੇ ਉਸਨੂੰ ਆਖਿਆ ਕਿ ਛੋਟੀ ਸੂਚੀ ਮੈਨੂੰ ਦੇ ਦੇਵੋ। ਦੂਤ ਨੇ ਮੈਨੂੰ ਆਖਿਆ, "ਸੂਚੀ ਨੂੰ ਲੈ ਅਤੇ ਇਸਨੂੰ ਖਾ ਜਾ। ਇਹ ਤੇਰੇ ਢਿਡ੍ਡ ਨੂੰ ਖੱਟਾ ਕਰ ਦੇਵੇਗੀ, ਪਰ ਇਹ ਤੇਰੇ ਮੂੰਹ ਵਿੱਚ ਸ਼ਹਿਤ ਜਿੰਨੀ ਮਿਠੀ ਹੋਵੇਗੀ।"
IRVPA   ਅਤੇ ਮੈਂ ਉਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇ, ਅਤੇ ਉਸ ਨੇ ਮੈਨੂੰ ਆਖਿਆ, ਲੈ ਅਤੇ ਇਹ ਨੂੰ ਖਾਹ ਜਾ। ਇਹ ਤੇਰੇ ਢਿੱਡ ਨੂੰ ਤਾਂ ਕੌੜਾ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੇਗੀ।