Bible Language

Revelation 13:4 (LITV) Literal Translation of the Holy Bible

Versions

PAV   ਅਤੇ ਓਹਨਾਂ ਨੇ ਅਜਗਰ ਨੂੰ ਮੱਥਾ ਟੇਕਿਆ ਇਸ ਲਈ ਜੋ ਉਸ ਨੇ ਓਸ ਦਰਿੰਦੇ ਨੂੰ ਆਪਣਾ ਇਖ਼ਤਿਆਰ ਦਿੱਤਾ ਸੀ ਨਾਲੇ ਓਹਨਾਂ ਨੇ ਓਸ ਦਰਿੰਦੇ ਨੂੰ ਮੱਥਾ ਟੇਕਿਆ ਅਤੇ ਆਖਿਆ ਭਈ ਇਸ ਦਰਿੰਦੇ ਦੇ ਤੁੱਲ ਕੌਣ ਹੈ ਅਤੇ ਕੌਣ ਇਹ ਦੇ ਨਾਲ ਲੜ ਸੱਕਦਾ ਹੈॽ
ERVPA   ਲੋਕਾਂ ਨੇ ਅਜਗਰ ਦੀ ਪੂਜਾ ਇਸ ਲਈ ਕੀਤੀ ਕਿਉਂਕਿ ਉਸਨੇ ਆਪਣਾ ਅਧਿਕਾਰ ਉਸ ਜਾਨਵਰ ਨੂੰ ਦੇ ਦਿੱਤਾ ਸੀ। ਅਤੇ ਲੋਕਾਂ ਨੇ ਉਸ ਜਾਨ੍ਵਰ ਦੀ ਵੀ ਪੂਜਾ ਕੀਤੀ। ਉਨਹਆਂ ਨੇ ਪੁੱਛਿਆ, "ਇਸ੍ਸ ਜਾਨਵਰ ਜਿੰਨਾ ਤਾਕਤਵਰ ਕੌਣ ਹੈ? ਉਸ ਨਾਲ ਕੌਣ ਲਡ਼ ਸਕਦਾ ਹੈ?"
IRVPA   ਅਤੇ ਉਹਨਾਂ ਨੇ ਅਜਗਰ ਨੂੰ ਮੱਥਾ ਟੇਕਿਆ ਕਿਉਂਕਿ ਉਸ ਨੇ ਦਰਿੰਦੇ ਨੂੰ ਆਪਣਾ ਅਧਿਕਾਰ ਦਿੱਤਾ ਸੀ ਅਤੇ ਉਹਨਾਂ ਨੇ ਉਸ ਦਰਿੰਦੇ ਨੂੰ ਮੱਥਾ ਟੇਕਿਆ ਅਤੇ ਆਖਿਆ ਜੋ ਇਸ ਦਰਿੰਦੇ ਦੇ ਵਰਗਾ ਕੌਣ ਹੈ ਅਤੇ ਕੌਣ ਇਹ ਦੇ ਨਾਲ ਲੜ ਸਕਦਾ ਹੈ?