Bible Language

Revelation 13:8 (LITV) Literal Translation of the Holy Bible

Versions

PAV   ਅਤੇ ਧਰਤੀ ਦੇ ਵਾਸੀ ਸੱਭੇ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਹ ਦਾ ਨਾਉਂ ਓਸ ਲੇਲੇ ਦੀ ਜਿਹੜਾ ਕੋਹਿਆ ਗਿਆ ਸੀ ਜੀਵਨ ਦੀ ਪੋਥੀ ਵਿੱਚ ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ
ERVPA   ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨ੍ਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹਡ਼ਾ ਮਾਰਿਆ ਗਿਆ ਸੀ।
IRVPA   ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।