Bible Language

Revelation 14:11 (LITV) Literal Translation of the Holy Bible

Versions

PAV   ਅਤੇ ਓਹਨਾਂ ਦੇ ਕਸ਼ਟ ਦਾ ਧੂੰਆਂ ਜੁੱਗੋ ਜੁੱਗ ਉੱਠਦਾ ਰਹਿੰਦਾ ਹੈ ਸੋ ਓਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਓਹ ਜਿਹੜੇ ਉਹ ਦੇ ਨਾਉਂ ਦਾ ਦਾਗ ਲੁਆਉਂਦੇ ਹਨ ਰਾਤ ਦਿਨ ਕਦੇ ਚੈਨ ਨਹੀਂ ਪਾਉਂਦੇ
ERVPA   ਅਤੇ ਉਨ੍ਹਾਂ ਦੀ ਬਲਦੀ ਹੋਈ ਪੀਡ਼ਾ ਦਾ ਧੂਂਆਂ ਹਮੇਸ਼ਾ-ਹਮੇਸ਼ਾ ਲਈ ਉੱਡਦਾ ਰਹੇਗਾ। ਉਨ੍ਹਾਂ ਓਕਾਂ ਨੂੰ ਕਦੇ ਵੀ ਦਿਨ ਜਾਂ ਰਾਤ ਨੂੰ ਅਰਾਮ ਨਹੀਂ ਮਿਲੇਗਾ। ਜਿਹਡ਼ੇ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਸਦੇ ਨਾਂ ਦਾ ਨਿਸ਼ਾਨ ਪ੍ਰਾਪਤ ਕਰਦੇ ਹਨ।
IRVPA   ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ।