Bible Language

Revelation 14:18 (LITV) Literal Translation of the Holy Bible

Versions

PAV   ਇੱਕ ਹੋਰ ਦੂਤ ਜਿਹ ਨੂੰ ਅੱਗ ਉੱਤੇ ਇਖ਼ਤਿਆਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਹ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਭਈ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦਿਆਂ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ
ERVPA   ਫ਼ੇਰ ਇੱਕ ਹੋਰ ਦੂਤ ਜਗਵੇਦੀ ਵੱਲੋਂ ਬਾਹਰ ਆਇਆ। ਇਸ ਦੂਤ ਕੋਲ ਅੱਗ ਉੱਤੇ ਅਧਿਕਾਰ ਸੀ। ਇਸ ਦੂਤ ਨੇ ਉੱਚੀ ਅਵਾਜ਼ ਨਾਲ ਉਸਨੂੰ ਸਦਿਆ। ਜਿਸ੍ਸ ਕੋਲ ਤਿੱਖੀ ਦਾਤਰੀ ਸੀ ਅਤੇ ਆਖਿਆ, "ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰ ਤੋਡ਼। ਅੰਗੂਰ ਪਕ੍ਕੇ ਹੋਏ ਹਨ।
IRVPA   ਇੱਕ ਹੋਰ ਦੂਤ ਜਿਸ ਨੂੰ ਅੱਗ ਉੱਤੇ ਅਧਿਕਾਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਸ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਕਿ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦੇ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ।