Bible Language

Revelation 14:7 (LITV) Literal Translation of the Holy Bible

Versions

PAV   ਅਤੇ ਓਸ ਨੇ ਵੱਡੀ ਅਵਾਜ਼ ਨਾਲ ਆਖਿਆ ਭਈ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਇਸ ਲਈ ਜੋ ਉਹ ਦੇ ਨਿਆਉਂ ਦਾ ਸਮਾ ਪੁੱਜਾ ਹੈ ਅਤੇ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਪਾਣੀਆਂ ਦੇ ਸੁੰਬਾਂ ਨੂੰ ਬਣਾਇਆ ਤੁਸੀਂ ਉਹ ਨੂੰ ਮੱਥਾ ਟੇਕੋ!।।
ERVPA   ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, "ਪਰਮੇਸ਼ੁਰ ਤੋਂ ਡਰੋ ਅਤੇ ਉਸਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਰਣਾ ਦੇਣ ਦਾ ਸਮਾਂ ਗਿਆ ਹੈ। ਉਸਦੀ ਉਪਾਸਨਾ ਕਰੋ। ਉਸਨੇ ਸਵਰਗ, ਧਰਈ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।"
IRVPA   ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ! PEPS