Bible Language

Revelation 7:15 (LITV) Literal Translation of the Holy Bible

Versions

PAV   ਇਸ ਕਰਕੇ ਓਹ ਪਰਮੇਸ਼ੁਰ ਦੇ ਸਿੰਘਾਸਣ ਦੇ ਮੋਹਰੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ ਦਿਨ ਉਹ ਦੀ ਉਪਾਸਨ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਆਪਣਾ ਡੇਰਾ ਓਹਨਾਂ ਦੇ ਉੱਤੇ ਤਾਣੇਗਾ ।।
ERVPA   ਇਸ ਲਈ ਹੁਣ ਇਹ ਲੋਕ ਪਰਮੇਸ਼ੁਰ ਦੇ ਤਖਤ ਅੱਗੇ ਖਲੋਤੇ ਹਨ। ਉਹ ਦਿਨ ਰਾਤ ਪਰਮੇਸ਼ੁਰ ਦੀ ਸੇਵਾ ਉਸਦੇ ਮੰਦਰ ਵਿੱਚ ਕਰਦੇ ਹਨ। ਅਤੇ ਉਹ ਇੱਕ ਜਿਹਡ਼ਾ ਤਖਤ ਤੇ ਬੈਠਦਾ ਹੈ ਉਨ੍ਹਾਂ ਦੀ ਰੱਖਿਆ ਕਰੇਗਾ।
IRVPA   ਇਸ ਕਰਕੇ ਉਹ ਪਰਮੇਸ਼ੁਰ ਦੇ ਸਿੰਘਾਸਣ ਦੇ ਸਾਹਮਣੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ-ਦਿਨ ਉਹ ਦੀ ਬੰਦਗੀ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।