Bible Language

Revelation 7:16 (LITV) Literal Translation of the Holy Bible

Versions

PAV   ਓਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਓਹਨਾਂ ਉੱਤੇ ਪਵੇਗੀ,
ERVPA   ਉਹ ਫ਼ੇਰ ਕਦੇ ਵੀ ਭੁਖੇ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਪਿਆਸੇ ਨਹੀਂ ਹੋਣਗੇ। ਸੂਰਜ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਏਗਾ। ਕੋਈ ਤਪਸ਼ ਉਨ੍ਹਾਂ ਨੂੰ ਸਾਡ਼ੇਗੀ ਨਹੀਂ।
IRVPA   ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ,