Bible Language

Revelation 7:9 (LITV) Literal Translation of the Holy Bible

Versions

PAV   ਇਹ ਦੇ ਮਗਰੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਖਿਆ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲਈ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜੀ ਹੈ
ERVPA   ਫ਼ੇਰ ਮੈਂ ਤਕਿਆ, ਅਤੇ ਲੋਕਾਂ ਦੀ ਇੱਕ ਬਹੁਤ ਵੱਡੀ ਗਿਣਤੀ ਵੇਖੀ। ਉਥੇ ਇੰਨੇ ਸਾਰੇ ਲੋਕ ਸਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਸਾਰਿਆਂ ਦੀ ਗਿਣਤੀ ਨਹੀਂ ਸੀ ਕਰ ਸਕਦਾ। ਉਹ ਧਰਤੀ ਦੀ ਹਰ ਕੌਮ, ਕਬੀਲੇ, ਜਾਤੀ ਅਤੇ ਭਾਸ਼ਾ ਵਿੱਚੋਂ ਸਨ। ਇਹ ਲੋਕ ਤਖਤ ਦੇ ਅਤੇ ਲੇਲੇ ਦੇ ਸਾਮ੍ਹਣੇ ਖਲੋਤੇ ਹੋਏ ਸਨ। ਉਨ੍ਹਾਂ ਸਾਰਿਆਂ ਨੇ ਚਿਟ੍ਟੇ ਵਸਤਰ ਪਹਿਨੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਜ਼ੈਤੂਨ ਦੀਆਂ ਟਹਿਣੀਆਂ ਸਨ।
IRVPA   {ਇੱਕ ਵੱਡੀ ਭੀੜ} PS ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।