Bible Language

Revelation 8:4 (LITV) Literal Translation of the Holy Bible

Versions

PAV   ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾ ਨਾਲ ਓਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਅੱਪੜ ਗਿਆ
ERVPA   ਧੂਪ ਦਾ ਧੂਂਆਂ ਦੂਤ ਦੇ ਹੱਥਾਂ ਵਿਚੋਂ ਪਰਮੇਸ਼ੁਰ ਕੋਲ ਉਤਾਹਾਂ ਨੂੰ ਗਿਆ। ਇਹ ਧੂਆਂ ਪਰਮੇਸ਼ੁਰ ਦੇ ਲੋਕਾਂ ਦੀਆਂ ਅਰਦਾਸਾਂ ਨਾਲ ਉੱਪਰ ਉਠਿਆ।
IRVPA   ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾਵਾਂ ਨਾਲ ਉਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਪਹੁੰਚ ਗਿਆ।