Bible Language

Revelation 9:11 (LITV) Literal Translation of the Holy Bible

Versions

PAV   ਅਥਾਹ ਕੁੰਡ ਦਾ ਦੂਤ ਓਹਨਾਂ ਉੱਤੇ ਰਾਜਾ ਹੈ ਓਹ ਦਾ ਨਾਉਂ ਇਬਰਾਨੀ ਭਾਖਿਆ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੂਓਨ ਨਾਉਂ ਹੈ ।।
ERVPA   ਟਿੱਡੀਆਂ ਦਾ ਇੱਕ ਰਾਜਾ ਸੀ। ਇਹ ਤਲਹੀਣ ਖੱਡ ਦਾ ਦੂਤ ਸੀ। ਉਸਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬਾਦੋਨ ਹੈ। ਯੂਨਾਨੀ ਭਾਸ਼ਾ ਵਿੱਚ ਉਸਦਾ ਨਾਮ ਅਪੋਲਾਇਉਨ (ਵਿਨਾਸ਼ਕ) ਹੈ।
IRVPA   ਅਥਾਹ ਕੁੰਡ ਦਾ ਦੂਤ ਉਹਨਾਂ ਉੱਤੇ ਰਾਜਾ ਹੈ। ਉਹ ਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੁਓਨ ਹੈ। PEPS