Bible Language

Revelation 9:5 (LITV) Literal Translation of the Holy Bible

Versions

PAV   ਅਤੇ ਓਹਨਾਂ ਨੂੰ ਇਹ ਦਿੱਤਾ ਗਿਆ ਜੋ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਭਈ ਓਹ ਪੰਜਾਂ ਮਹੀਨਿਆਂ ਤੀਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ ਜਿਹੀ ਅਠੂਹੇਂ ਤੋਂ ਪੀੜ ਹੁੰਦੀ ਹੈ ਜਿਸ ਵੇਲੇ ਉਹ ਮਨੁੱਖ ਨੂੰ ਡੰਗ ਮਾਰਦਾ ਹੈ
ERVPA   ਇਨ੍ਹਾਂ ਟਿੱਡੀਆਂ ਨੂੰ ਲੋਕਾਂ ਉੱਤੇ ਪੰਜਾਂ ਮਹੀਨਿਆਂ ਤੱਕ ਦਰਦ ਲਿਆਉਣ ਦਾ ਕਾਰਣ ਬਣਨ ਦੀ ਸ਼ਕਤੀ ਦਿੱਤੀ ਗਈ ਸੀ। ਟਿੱਡੀਆਂ ਨੂੰ ਲੋਕਾਂ ਨੂੰ ਮਾਰਨ ਦੀ ਸ਼ਕਤੀ ਨਹੀਂ ਸੀ ਦਿੱਤੀ ਗਈ। ਅਤੇ ਉਹ ਪੀਡ਼ ਜਿਹਡ਼ੀ ਲੋਕਾਂ ਨੇ ਮਹਿਸੂਸ ਕੀਤੀ ਉਸੇ ਤਰ੍ਹਾਂ ਦੀ ਸੀ ਜਿਸ ਤਰ੍ਹਾਂ ਦੀ ਪੀਡ਼ ਕਿਸੇ ਵਿਅਕਤੀ ਨੂੰ ਬਿਛੂ ਦੇ ਡੰਗਣ ਨਾਲ ਹੁੰਦੀ ਹੈ।
IRVPA   ਅਤੇ ਉਹਨਾਂ ਨੂੰ ਇਹ ਦਿੱਤਾ ਗਿਆ, ਜੋ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਕਿ ਉਹ ਪੰਜਾਂ ਮਹੀਨਿਆਂ ਤੱਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ, ਜਿਵੇਂ ਬਿਛੂਆਂ ਦੇ ਡੰਗ ਮਾਰਨ ਨਾਲ ਪੀੜ ਹੁੰਦੀ ਹੈ।