Bible Language

Romans 3:12 (LITV) Literal Translation of the Holy Bible

Versions

PAV   ਓਹ ਸਭ ਕੁਰਾਹੇ ਪੈ ਗਏ, ਓਹ ਸਾਰੇ ਦੇ ਸਾਰੇ ਨਿਕੰਮੇ ਹੋਏ ਹੋਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ
ERVPA   ਸਭ ਲੋਕ ਭਟਕ ਗਏ ਹਨ, ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ। ਕੋਈ ਵੀ ਨੇਕ ਨਹੀਂ, ਇੱਕ ਵੀ ਨਹੀਂ।” ਜ਼ਬੂਰ 14 : 1-3
IRVPA   ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ।