Bible Language

Romans 3:28 (LITV) Literal Translation of the Holy Bible

Versions

PAV   ਇਸ ਲਈ ਅਸੀਂ ਇਹ ਵਿਚਾਰਦੇ ਹਾਂ ਭਈ ਮਨੁੱਖ ਸ਼ਰਾ ਦੇ ਕਰਮਾਂ ਦੇ ਬਾਝੋਂ ਨਿਹਚਾ ਹੀ ਨਾਲ ਧਰਮੀ ਠਹਿਰਾਇਆ ਜਾਂਦਾ ਹੈ
ERVPA   ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਵਿਅਕਤੀ ਨਿਹਚੇ ਰਾਹੀਂ ਧਰਮੀ ਬਣਾਇਆ ਜਾਂਦਾ ਹੈ, ਨਾ ਕਿ ਸ਼ਰ੍ਹਾ ਨੂੰ ਮੰਨਣ ਨਾਲ ਜੋ ਗੱਲਾਂ ਉਹ ਕਰਦਾ ਹੈ।
IRVPA   ਇਸ ਲਈ ਅਸੀਂ ਹੁਣ ਇਸ ਨਤੀਜੇ ਤੇ ਪਹੁੰਚੇ ਹਾਂ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਵਿਸ਼ਵਾਸ ਹੀ ਤੋਂ ਧਰਮੀ ਠਹਿਰਾਇਆ ਜਾਂਦਾ ਹੈ।