Bible Language

Romans 3:5 (LITV) Literal Translation of the Holy Bible

Versions

PAV   ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏॽ ਭਲਾ, ਪਰਮੇਸ਼ੁਰ ਅਨਿਆਈ ਹੈ ਜਿਹੜਾ ਕ੍ਰੋਧ ਪਾਉਂਦਾ ਹੈॽ (ਮੈਂ ਲੋਕਾਂ ਵਾਂਙੁ ਆਖਦਾ ਹਾਂ
ERVPA   ਪਰ ਜੇਕਰ ਸਾਡੀ ਦੁਸ਼ਟਤਾ ਪਰਮੇਸ਼ੁਰ ਦੀ ਚੰਗਿਆਈ ਨੂੰ ਵਧੇਰੇ ਸਪਸ਼ਟ ਤੌਰ ਤੇ ਵਿਖਾਉਂਦੀ ਹੈ, ਤਾਂ ਸਾਨੂੰ ਕੀ ਆਖਣਾ ਚਾਹੀਦਾ ਹੈ? ਤਾਂ ਕੀ ਅਸੀਂ ਆਖ ਸਕਦੇ ਹਾਂ ਕਿ ਜਦੋਂ ਪਰਮੇਸ਼ੁਰ ਸਾਨੂੰ ਸਜ਼ਾ ਦਿੰਦਾ ਹੈ ਤਾਂ ਉਹ ਨਿਆਂਹੀਣ ਹੈ? ਲੋਕ ਇੰਝ ਆਖ ਸਕਦੇ ਹਨ।
IRVPA   ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ? (ਮੈਂ ਲੋਕਾਂ ਵਾਂਗੂੰ ਆਖਦਾ ਹਾਂ)