Versions
PAV ਤਾਂ ਫੇਰ ਕੀॽ ਭਲਾ, ਅਸੀਂ ਓਹਨਾਂ ਨਾਲੋਂ ਚੰਗੇ ਹਾਂॽ ਰਤਾ ਭੀ ਨਹੀਂ! ਕਿਉਂ ਜੋ ਅਸੀਂ ਤਾਂ ਅੱਗੇ ਆਖ ਬੈਠੇ ਹਾਂ ਸੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ
ERVPA ਤਾਂ ਫ਼ੇਰ ਕੀ? ਕੀ ਅਸੀਂ ਯਹੂਦੀ ਦੂਜਿਆਂ ਲੋਕਾਂ ਨਾਲੋਂ ਚੰਗੇ ਹਾਂ? ਨਹੀਂ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਯਹੂਦੀ ਅਤੇ ਗੈਰ-ਯਹੂਦੀ ਇੱਕੋ ਹੀ ਹਨ। ਸਾਰੇ ਹੀ ਪਾਪ ਦੇ ਅਧੀਨ ਹਨ।
IRVPA {ਕੋਈ ਧਰਮੀ ਨਹੀਂ} PS ਤਾਂ ਫੇਰ ਕੀ? ਭਲਾ, ਅਸੀਂ ਉਹਨਾਂ ਨਾਲੋਂ ਚੰਗੇ ਹਾਂ? ਕਦੇ ਵੀ ਨਹੀਂ! ਕਿਉਂ ਜੋ ਅਸੀਂ ਤਾਂ ਪਹਿਲਾਂ ਹੀ ਕਹਿ ਬੈਠੇ ਹਾਂ ਜੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ।