Bible Language

Romans 4:10 (LITV) Literal Translation of the Holy Bible

Versions

PAV   ਫੇਰ ਕਿਹੜੇ ਹਾਲ ਵਿੱਚ ਗਿਣੀ ਗਈ ਸੀॽ ਜਦੋਂ ਸੁੰਨਤੀ ਸੀ ਅਥਵਾ ਅਸੁੰਨਤੀ ਸੀॽ ਸੁੰਨਤ ਦੇ ਹਾਲ ਵਿੱਚ ਨਹੀਂ ਸਗੋਂ ਅਸੁੰਨਤ ਦੇ ਹਾਲ ਵਿੱਚ
ERVPA   ਪਰ ਇਹ ਕਦ ਵਾਪਰਿਆ? ਕੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਸੁੰਨਤ ਹੋਣ ਤੋਂ ਪਹਿਲਾਂ ਕਬੂਲਿਆ ਜਾਂ ਉਸਦੀ ਸੁੰਨਤ ਹੋਣ ਤੋਂ ਬਾਅਦ? ਪਰਮੇਸ਼ੁਰ ਨੇ ਉਸਨੂੰ ਉਸਦੀ ਸੁੰਨਤ ਹੋਣ ਤੋਂ ਪਹਿਲਾਂ ਹੀ ਸਵੀਕਾਰ ਕਰ ਲਿਆ ਸੀ।
IRVPA   ਫਿਰ ਕਿਸ ਹਾਲ ਵਿੱਚ ਗਿਣਿਆ ਗਿਆ ਸੀ? ਜਦੋਂ ਸੁੰਨਤੀ ਸੀ ਜਾਂ ਅਸੁੰਨਤੀ ਸੀ? ਸੁੰਨਤ ਦੇ ਹਾਲ ਵਿੱਚ ਤਾਂ ਨਹੀਂ ਸਗੋਂ ਅਸੁੰਨਤ ਦੇ ਹਾਲ ਵਿੱਚ ਸੀ।