Bible Language

Romans 7:5 (LITV) Literal Translation of the Holy Bible

Versions

PAV   ਜਦ ਅਸੀਂ ਸਰੀਰਕ ਸਾਂ ਤਦ ਪਾਪਾਂ ਦੀਆਂ ਕਾਮਨਾਂ ਜੋ ਸ਼ਰਾ ਦੇ ਕਾਰਨ ਸਨ ਸਾਡੇ ਅੰਗਾਂ ਵਿਚੇ ਪ੍ਰੇਰਨਾ ਕਰਦੀਆਂ ਸਨ ਭਈ ਮੌਤ ਦੇ ਲਈ ਫਲ ਦੇਣ
ERVPA   ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸ਼ਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ।
IRVPA   ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।