Bible Language

Romans 9:10 (LITV) Literal Translation of the Holy Bible

Versions

PAV   ਅਤੇ ਨਿਰਾ ਇਹੋ ਨਹੀਂ ਸਗੋਂ ਜਾਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਣੀ ਹੋਈ
ERVPA   ਸਿਰਫ਼ ਇਹੀ ਨਹੀਂ। ਰਿਬ੍ਬਕਾਹ ਵੀ ਗਰਭਵਤੀ ਹੋ ਗਈ ਅਤੇ ਉਸਨੇ ਪੁੱਤਰਾਂ ਨੂੰ ਜਨਮ ਦਿੱਤਾ। ਉਨ੍ਹਾਂ ਪੁੱਤਰਾਂ ਦਾ ਵੀ ਉਹੀ ਪਿਤਾ ਸੀ। ਉਹ ਸਾਡਾ ਵਡੇਰਾ ਇਸਹਾਕ ਹੈ।
IRVPA   ਅਤੇ ਕੇਵਲ ਇਹੋ ਨਹੀਂ ਸਗੋਂ ਜਦੋਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਵਤੀ ਹੋਈ।