Bible Language

Romans 9:25 (LITV) Literal Translation of the Holy Bible

Versions

PAV   ਜਿਵੇਂ ਹੋਸ਼ੇਆ ਦੀ ਪੁਸਤਕ ਵਿੱਚ ਵੀ ਉਹ ਆਖਦਾ ਹੈ, - ਜਿਹੜੀ ਮੇਰੀ ਕੌਮ ਨਾ ਸੀ, ਉਹ ਨੂੰ ਮੈਂ ਆਪਣੀ ਪਰਜਾ ਕਰਕੇ ਸੱਦਾਂਗਾ, ਅਤੇ ਜਿਹੜੀ ਪਿਆਰੀ ਨਾ ਸੀ, ਉਹ ਨੂੰ ਪਿਆਰੀ ਕਰਕੇ ਸੱਦਾਂਗਾ।
ERVPA   ਜਿਵੇਂ ਕਿ ਹੋਸ਼ੇਆ ਦੀ ਪੋਥੀ ਵਿੱਚ ਲਿਖਿਆ ਹੈ: “ਜਿਹਡ਼ੇ ਲੋਕ ਮੇਰੇ ਨਹੀਂ ਹਨ, ਮੈਂ ਆਖਾਂਗਾ ਉਹ ਮੇਰੇ ਲੋਕ ਹਨ। ਅਤੇ ਜਿਨ੍ਹਾਂ ਲੋਕਾਂ ਨੂੰ ਮੈਂ ਪ੍ਰੇਮ ਨਹੀਂ ਕੀਤਾ ਮੈਂ ਆਖਾਂਗਾ ਕਿ ਉਹ ਉਹੀ ਲੋਕ ਹਨ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ। ਹੋਸ਼ੇਆ 2:23
IRVPA   ਜਿਵੇਂ ਹੋਸ਼ੇਆ ਦੀ ਪੁਸਤਕ ਵਿੱਚ ਵੀ ਉਹ ਕਹਿੰਦਾ ਹੈ, ਕਿ ਜਿਹੜੀ ਮੇਰੀ ਪਰਜਾ ਨਹੀਂ ਸੀ, ਉਹ ਨੂੰ ਮੈਂ ਆਪਣੀ ਪਰਜਾ ਆਖਾਂਗਾ ਅਤੇ ਜਿਹੜੀ ਪਿਆਰੀ ਨਹੀਂ ਸੀ, ਉਹ ਨੂੰ ਪਿਆਰੀ ਆਖਾਂਗਾ।