Bible Language

Romans 9:27 (LITV) Literal Translation of the Holy Bible

Versions

PAV   ਯਸਾਯਾਹ ਇਸਰਾਏਲ ਦੇ ਵਿੱਖੇ ਪੁਕਾਰਦਾ ਹੈ ਭਈ ਇਸਰਾਏਲ ਦਾ ਵੰਸ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਬਕੀਆ ਹੀ ਬਚਾਇਆ ਜਾਵੇਗਾ
ERVPA   ਅਤੇ ਯਸਾਯਾਹ ਇਸਰਾਏਲ ਬਾਰੇ ਚੀਕਦਾ ਹੈ: “ਕਿ ਇਸਰਾਏਲ ਦੇ ਲੋਕ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਬਰਾਬਰ ਹੋਣ, ਪਰ ਉਸਦੇ ਕੁਝ ਲੋਕ ਹੀ ਬਚਾਏ ਜਾਣਗੇ।
IRVPA   ਯਸਾਯਾਹ ਇਸਰਾਏਲ ਦੇ ਵਿਖੇ ਪੁਕਾਰ ਕੇ ਕਹਿੰਦਾ ਹੈ, ਜੋ ਇਸਰਾਏਲ ਦਾ ਵੰਸ਼ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਕੁਝ ਹੀ ਹਿੱਸਾ ਬਚਾਇਆ ਜਾਵੇਗਾ।