Bible Language

Romans 9:5 (LITV) Literal Translation of the Holy Bible

Versions

PAV   ਨਾਲੇ ਪਿਤਰ ਓਹਨਾਂ ਦੇ ਹਨ ਅਤੇ ਸਰੀਰ ਦੇ ਅਨੁਸਾਰ ਮਸੀਹ ਓਹਨਾਂ ਵਿੱਚੋਂ ਹੋਇਆ ਜਿਹੜਾ ਸਭਨਾਂ ਉੱਤੇ ਪਰਮੇਸ਼ੁਰ ਜੁੱਗੋ ਜੁੱਗ ਮੁਬਾਰਕ ਹੈ, ਆਮੀਨ!
ERVPA   ਉਹ ਲੋਕ ਸਾਡੇ ਪਿਉ-ਦਾਦਿਆਂ ਦੀ ਔਲਾਦ ਹਨ, “ਅਤੇ ਉਹ ਮਸੀਹ ਦਾ ਦੁਨਿਆਵੀ ਪਰਿਵਾਰ ਹਨ। ਹਮੇਸ਼ਾ ਲਈ ਪਰਮੇਸ਼ੁਰ ਦੀ ਉਸਤਤਿ ਹੋਵੇ ਜੋ ਸਭ ਤੋਂ ਉੱਤੇ ਹੈ। ਆਮੀਨ।
IRVPA   ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ!