Bible Language

Ruth 3:14 (LITV) Literal Translation of the Holy Bible

Versions

PAV   ਸੋ ਉਹ ਸਵੇਰ ਤੀਕਰ ਉਹ ਦੇ ਪੈਰਾਂ ਕੋਲ ਪਈ ਰਹੀ ਅਤੇ ਮੁਨ੍ਹੇਰੇ ਜਿਸ ਵੇਲੇ ਇੱਕ ਦੂਜੇ ਨੂੰ ਸਿਆਣ ਨਾ ਸਕੇ ਉਹ ਉੱਠ ਖਲੋਤੀ ਤਾਂ ਉਸ ਨੇ ਆਖਿਆ, ਇਸ ਗੱਲ ਦੀ ਖਬਰ ਨਾ ਹੋਵੇ ਜੋ ਪਿੜ ਵਿੱਚ ਕੋਈ ਤੀਵੀਂ ਆਈ ਸੀ
IRVPA   ਤਦ ਉਹ ਸਵੇਰ ਤੱਕ ਉਹ ਦੇ ਪੈਰਾਂ ਕੋਲ ਲੇਟੀ ਰਹੀ ਅਤੇ ਸਾਜਰੇ ਹੀ, ਜਿਸ ਵੇਲੇ ਕੋਈ ਇੱਕ ਦੂਜੇ ਨੂੰ ਪਛਾਣ ਨਾ ਸਕੇ ਉਹ ਉੱਠ ਖਲੋਤੀ। ਤਦ ਬੋਅਜ਼ ਨੇ ਕਿਹਾ, “ਇਸ ਗੱਲ ਦੀ ਖ਼ਬਰ ਕਿਸੇ ਨੂੰ ਨਾ ਹੋਵੇ ਕਿ ਪਿੜ ਵਿੱਚ ਕੋਈ ਇਸਤਰੀ ਆਈ ਸੀ।”