Bible Language

Ruth 3:15 (LITV) Literal Translation of the Holy Bible

Versions

PAV   ਫੇਰ ਉਸ ਨੇ ਆਖਿਆ, ਆਪਣੇ ਉਪਰਲੀ ਚੱਦਰ ਫੜ ਛੱਡ ਤਦ ਜਿਸ ਵੇਲੇ ਉਹ ਉਸ ਨੂੰ ਫੜਦੀ ਸੀ ਉਸ ਨੇ ਛੇ ਟੋਪੇ ਜਵਾਂ ਦੇ ਮਿਣੇ ਅਤੇ ਉਹ ਨੂੰ ਦੇ ਦਿੱਤੇ ਸੋ ਉਹ ਸ਼ਹਿਰ ਨੂੰ ਗਈ
IRVPA   ਫਿਰ ਬੋਅਜ਼ ਨੇ ਕਿਹਾ, “ਆਪਣੇ ਉੱਪਰਲੀ ਚੱਦਰ ਫੜ੍ਹ ਲੈ,” ਅਤੇ ਜਦ ਉਸ ਨੇ ਉਹ ਨੂੰ ਫੜ੍ਹ ਲਿਆ ਤਾਂ ਉਸ ਨੇ ਛੇ ਟੋਪੇ ਜੌਂ 24 ਕਿਲੋਗ੍ਰਾਮ ਦੇ ਮਿਣੇ ਅਤੇ ਉਸ ਨੂੰ ਦਿੱਤੇ, ਫਿਰ ਉਹ ਨਗਰ ਨੂੰ ਚਲੀ ਗਈ।