Bible Language

Ruth 4:11 (LITV) Literal Translation of the Holy Bible

Versions

PAV   ਤਦ ਸਾਰਿਆਂ ਲੋਕਾਂ ਨੇ ਜੋ ਡਿਉੜ੍ਹੀ ਉੱਤੇ ਸਨ ਅਤੇ ਉਹਾਂ ਬਜ਼ੁਰਗਾਂ ਨੇ ਆਖਿਆ, ਅਸੀਂ ਗਵਾਹ ਹਾਂ। ਯਹੋਵਾਹ ਉਸ ਤੀਵੀਂ ਨੂੰ ਜੋ ਤੇਰੇ ਘਰ ਵਿੱਚ ਆਈ ਹੈ ਰਾਖੇਲ ਅਤੇ ਲਿਆਹ ਵਰਗੀ ਕਰੇ ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਇਫ਼ਰਾਥਾਹ ਵਿੱਚ ਸੂਰਮਗਤੀ ਕਰੇਂ ਅਤੇ ਬੈਤਲਹਮ ਵਿੱਚ ਤੇਰਾ ਨਾਉਂ ਉਜਾਗਰ ਹੋਵੇ
IRVPA   ਤਦ ਸਾਰਿਆਂ ਲੋਕਾਂ ਨੇ ਜੋ ਫਾਟਕ ਉੱਤੇ ਸਨ ਅਤੇ ਉਨ੍ਹਾਂ ਬਜ਼ੁਰਗਾਂ ਨੇ ਕਿਹਾ, “ਅਸੀਂ ਗਵਾਹ ਹਾਂ। ਯਹੋਵਾਹ ਇਸ ਇਸਤਰੀ ਨੂੰ ਜੋ ਤੇਰੇ ਘਰ ਵਿੱਚ ਆਈ ਹੈ, ਰਾਖ਼ੇਲ ਅਤੇ ਲੇਆਹ ਵਰਗੀ ਕਰੇ, ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਅਫਰਾਥਾਹ ਵਿੱਚ ਵੀਰਤਾ ਕਰੇਂ ਅਤੇ ਬੈਤਲਹਮ ਵਿੱਚ ਤੇਰਾ ਨਾਮ ਉੱਚਾ ਹੋਵੇ।