Bible Language

Ruth 4:13 (LITV) Literal Translation of the Holy Bible

Versions

PAV   ਤਦ ਬੋਅਜ਼ ਨੇ ਰੂਥ ਨੂੰ ਲਿਆ ਅਤੇ ਉਹ ਉਸ ਦੀ ਪਤਨੀ ਹੋ ਗਈ ਅਤੇ ਜਦ ਉਸ ਨੇ ਉਹ ਦੇ ਨਾਲ ਸੰਗ ਕੀਤਾ ਤਾਂ ਯਹੋਵਾਹ ਨੇ ਉਹ ਨੂੰ ਗਰਭ ਦੀ ਬਖਸ਼ੀਸ਼ ਦਿੱਤੀ ਅਤੇ ਉਹ ਪੁੱਤ੍ਰ ਜਣੀ
IRVPA   {ਬੋਅਜ਼ ਅਤੇ ਰੂਥ ਦਾ ਵੰਸ਼} PS ਤਦ ਬੋਅਜ਼ ਨੇ ਰੂਥ ਨੂੰ ਵਿਆਹ ਲਿਆ, ਉਹ ਉਸ ਦੀ ਪਤਨੀ ਹੋ ਗਈ। ਜਦ ਉਸ ਨੇ ਉਹ ਦੇ ਨਾਲ ਸੰਗ ਕੀਤਾ ਤਾਂ ਯਹੋਵਾਹ ਨੇ ਉਹ ਨੂੰ ਗਰਭ ਦੀ ਅਸੀਸ ਦਿੱਤੀ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ।