Bible Language

Titus 2:15 (LITV) Literal Translation of the Holy Bible

Versions

PAV   ਏਹ ਗੱਲਾਂ ਆਖ ਅਤੇ ਪੂਰੇ ਇਖ਼ਤਿਆਰ ਨਾਲ ਤਗੀਦ ਕਰ ਅਤੇ ਝਿੜਕ ਦਿਹ ਕੋਈ ਤੈਨੂੰ ਤੁੱਛ ਨਾ ਜਾਣੇ! ।।
ERVPA   ਲੋਕਾਂ ਨੂੰ ਇਹ ਗੱਲਾਂ ਦੱਸੋ। ਤੁਹਾਡੇ ਕੋਲ ਪੂਰਾ ਅਧਿਕਾਰ ਹੈ। ਇਸ ਲਈ ਇਸ ਅਧਿਕਾਰ ਨੂੰ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਜੇਕਰ ਉਹ ਗਲਤ ਹਨ ਉਨ੍ਹਾਂ ਨੂੰ ਸਹੀ ਕਰਨ ਲਈ ਵਰਤੋ। ਅਤੇ ਕਿਸੇ ਵਿਅਕਤੀ ਨੂੰ ਵੀ ਆਪਣੇ ਨਾਲ ਅਜਿਹਾ ਵਿਹਾਰ ਨਾ ਕਰਨ ਦਿਉ ਕਿ ਜਿਵੇਂ ਤੁਹਾਡਾ ਕੋਈ ਮਹੱਤਵ ਹੀ ਨਹੀਂ।
IRVPA   ਇਹਨਾਂ ਬਚਨਾਂ ਅਤੇ ਪੂਰੇ ਅਧਿਕਾਰ ਨਾਲ ਆਗਿਆ ਦੇ ਅਤੇ ਸਿਖਾਉਂਦਾ ਰਹਿ l ਕੋਈ ਤੈਨੂੰ ਤੁਛ ਨਾ ਜਾਣੇ। PE