Bible Language

Titus 2:5 (LITV) Literal Translation of the Holy Bible

Versions

PAV   ਸੁਰਤ ਵਾਲੀਆਂ, ਸਤਵੰਤੀਆਂ, ਸੁਘੜ ਬੀਬੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਭਈ ਪਰਮੇਸ਼ੁਰ ਦੇ ਬਚਨ ਦੀ ਬਦਨਾਮੀ ਨਾ ਹੋਵੇ
ERVPA   ਉਹ ਜਵਾਨ ਔਰਤਾਂ ਨੂੰ ਸਿਆਣੀਆਂ ਅਤੇ ਸ਼ੁਧ ਗੱਲਾਂ, ਆਪਣੇ ਘਰਾਂ ਦੀ ਦੇਖ ਭਾਲ ਕਰਨੀ, ਅਤੇ ਆਪਣੇ ਪਤੀਆਂ ਨੂੰ ਆਗਿਆਕਾਰੀ ਹੋਣਾ ਸਿਖਾ ਸਕਦੀਆਂ ਹਨ। ਫ਼ੇਰ ਕੋਈ ਵਿਅਕਤੀ ਵੀ ਉਸ ਉਪਦੇਸ਼ ਦੀ ਆਲੋਚਨਾ ਨਹੀਂ ਕਰ ਸਕੇਗਾ ਜਿਹਡ਼ਾ ਸਾਨੂੰ ਪਰਮੇਸ਼ੁਰ ਨੇ ਪ੍ਰਦਾਨ ਕੀਤਾ ਹੈ।
IRVPA   ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ।