Bible Language

Titus 2:7 (LITV) Literal Translation of the Holy Bible

Versions

PAV   ਅਤੇ ਸਭਨੀਂ ਗੱਲੀਂ ਤੂੰ ਆਪਣੇ ਆਪ ਨੂੰ ਸ਼ੁਭ ਕਰਮਾਂ ਦਾ ਨਮੂਨਾ ਕਰ ਵਿਖਾਲ - ਸਿੱਖਿਆ ਦੇਣ ਵਿੱਚ ਸੁਚੱਮਤਾਈ ਅਤੇ ਗੰਭੀਰਤਾਈ
ERVPA   ਤੁਹਾਨੂੰ ਦੇਖਣਾ ਚਾਹੀਦਾ ਹੈ ਕਿ ਤੁਸੀਂ ਨੌਜਵਾਨ ਲਈ ਹਰ ਤਰ੍ਹਾਂ ਨਾਲ ਇੱਕ ਮਿਸਾਲ ਬਣੋ ਜਦੋਂ ਤੁਸੀਂ ਉਪਦੇਸ਼ ਦੇਵੋ ਤਾਂ ਇਮਾਨਦਾਰ ਅਤੇ ਗੰਭੀਰ ਹੋਵੋ।
IRVPA   ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ।