Bible Language

Titus 2:8 (LITV) Literal Translation of the Holy Bible

Versions

PAV   ਅਤੇ ਖਰਾ ਬਚਨ ਹੋਵੇ ਜਿਹ ਦੇ ਉੱਤੇ ਕੋਈ ਦੋਸ਼ ਨਾ ਲੱਗ ਸੱਕੇ ਭਈ ਵਿਰੋਧੀ ਸਾਡੇ ਉੱਤੇ ਔਗੁਣ ਲਾਉਣ ਦਾ ਦਾਉ ਨਾ ਪਾ ਕੇ ਲੱਜਿਆਵਾਨ ਹੋਵੇ
ERVPA   ਅਤੇ ਜਦੋਂ ਤੁਸੀਂ ਬੋਲੋ, ਤਾਂ ਸੱਚ ਦੱਸੋ ਤਾਂ ਜੋ ਤੁਹਾਡੀ ਆਲੋਚਨਾ ਨਾ ਹੋ ਸਕੇ। ਤਾਂ ਕੋਈ ਵੀ ਵਿਅਕਤੀ ਜਿਹਡ਼ਾ ਤੁਹਾਡੇ ਵਿਰੁੱਧ ਹੈ, ਸ਼ਰਮਸਾਰ ਹੋ ਜਾਵੇਗਾ ਕਿਉਂਕਿ ਉਸਦੇ ਕੋਲ ਸਾਡੇ ਵਿਰੁੱਧ ਬੋਲ ਸਕਣ ਲਈ ਕੁਝ ਨਹੀਂ ਹੋਵੇਗਾ।
IRVPA   ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।