Bible Language

Zechariah 12:12 (LITV) Literal Translation of the Holy Bible

Versions

PAV   ਦੇਸ ਸੋਗ ਕਰੇਗਾ, ਟੱਬਰਾਂ ਦੇ ਟੱਬਰ ਅੱਡੋ ਅੱਡ ਦਾਊਦ ਦੇ ਘਰਾਣੇ ਦਾ ਟੱਬਰ ਅੱਡ ਅਤੇ ਓਹਨਾਂ ਦੀਆਂ ਪਤਨੀਆਂ ਅੱਡ ਅਤੇ ਨਾਥਾਨ ਦੇ ਘਰਾਣੇ ਦਾ ਟੱਬਰ ਅੱਡ ਅਤੇ ਓਹਨਾਂ ਦੀਆਂ ਪਤਨੀਆਂ ਅੱਡ
IRVPA   ਦੇਸ ਸੋਗ ਕਰੇਗਾ, ਪਰਿਵਾਰਾਂ ਦੇ ਪਰਿਵਾਰ ਅਲੱਗ-ਅਲੱਗ, ਦਾਊਦ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ, ਨਾਥਾਨ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ,