Bible Language

Zechariah 14:12 (LITV) Literal Translation of the Holy Bible

Versions

PAV   ਉਹ ਅਜ਼ਾਬ ਹੋਵੇਗਾ ਜਿਹਦੇ ਨਾਲ ਯਹੋਵਾਹ ਸਾਰੀਆਂ ਉੱਮਤਾਂ ਨੂੰ ਮਾਰੇਗਾ ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ। ਓਹਨਾਂ ਦਾ ਮਾਸ ਪੈਰਾਂ ਉੱਤੇ ਖੜੇ ਖੜੇ ਗਲ ਜਾਵੇਗਾ ਅਤੇ ਓਹਨਾਂ ਦੀਆਂ ਅੱਖਾਂ ਅੱਖ ਦੀਆਂ ਕੋਠੀਆਂ ਵਿੱਚ ਗਲ ਜਾਣਗੀਆਂ ਦੀ ਜੀਭ ਓਹਨਾਂ ਦੇ ਮੂੰਹ ਵਿੱਚ ਗਲ ਜਾਵੇਗੀ
IRVPA   ਉਹ ਮਹਾਂਮਾਰੀ ਹੋਵੇਗਾ ਜਿਹ ਦੇ ਨਾਲ ਯਹੋਵਾਹ ਉਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ, ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ। ਉਹਨਾਂ ਦਾ ਮਾਸ ਖੜੇ-ਖੜੇ ਗਲ਼ ਜਾਵੇਗਾ ਅਤੇ ਉਹਨਾਂ ਦੀਆਂ ਅੱਖਾਂ ਗਲ਼ ਜਾਣਗੀਆਂ ਅਤੇ ਉਹਨਾਂ ਦੀ ਜੀਭ ਉਹਨਾਂ ਦੇ ਮੂੰਹ ਵਿੱਚ ਗਲ਼ ਜਾਵੇਗੀ।