Bible Language

Zechariah 14:13 (LITV) Literal Translation of the Holy Bible

Versions

PAV   ਅਤੇ ਇਉਂ ਹੋਵੇਗਾ ਕਿ ਉਸ ਦਿਨ ਯਹੋਵਾਹ ਦੀ ਵੱਲੋਂ ਓਹਨਾਂ ਵਿੱਚ ਵੱਡੀ ਹੱਲ ਚੱਲ ਹੋਵੇਗੀ, ਓਹ ਆਪੋ ਆਪਣੇ ਗੁਆਂਢੀ ਦਾ ਹੱਥ ਫੜਨਗੇ ਅਤੇ ਓਹਨਾਂ ਦੇ ਹੱਥ ਓਹਨਾਂ ਦੇ ਗੁਆਂਢੀਆਂ ਦੇ ਉੱਤੇ ਚੁੱਕੇ ਜਾਣਗੇ
IRVPA   ਅਤੇ ਇਸ ਤਰ੍ਹਾਂ ਹੋਵੇਗਾ ਕਿ ਉਸ ਦਿਨ ਯਹੋਵਾਹ ਦੀ ਵੱਲੋਂ ਉਹਨਾਂ ਵਿੱਚ ਵੱਡੀ ਹੱਲ ਚੱਲ ਹੋਵੇਗੀ, ਉਹ ਆਪੋ ਆਪਣੇ ਗੁਆਂਢੀ ਦਾ ਹੱਥ ਫੜ੍ਹਨਗੇ ਅਤੇ ਉਹਨਾਂ ਦੇ ਹੱਥ ਉਹਨਾਂ ਦੇ ਗੁਆਂਢੀਆਂ ਦੇ ਉੱਤੇ ਚੁੱਕੇ ਜਾਣਗੇ।