Bible Language

Zechariah 14:14 (LITV) Literal Translation of the Holy Bible

Versions

PAV   ਯਹੂਦਾਹ ਵੀ ਯਰੂਸ਼ਲਮ ਨਾਲ ਲੜੇਗਾ ਅਤੇ ਆਲੇ ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇੱਕਠਾ ਕੀਤਾ ਜਾਵੇਗਾ ਅਰਥਾਤ ਸੋਨਾ ਚਾਂਦੀ ਅਤੇ ਬਸਤਰ ਢੇਰਾਂ ਦੇ ਢੇਰ
IRVPA   ਯਹੂਦਾਹ ਵੀ ਯਰੂਸ਼ਲਮ ਨਾਲ ਲੜੇਗਾ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇਕੱਠਾ ਕੀਤਾ ਜਾਵੇਗਾ ਅਰਥਾਤ ਸੋਨਾ ਚਾਂਦੀ ਅਤੇ ਬਸਤਰ ਢੇਰਾਂ ਦੇ ਢੇਰ।