Bible Language

Zechariah 14:17 (LITV) Literal Translation of the Holy Bible

Versions

PAV   ਅਤੇ ਇਉਂ ਹੋਵੇਗਾ ਜਿਹੜਾ ਧਰਤੀ ਦੇ ਟੱਬਰਾਂ ਵਿੱਚੋਂ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਯਰੂਸ਼ਲਮ ਨੂੰ ਨਾ ਆਵੇਗਾ ਉਹ ਦੇ ਉੱਤੇ ਮੀਂਹ ਨਾ ਪਵੇਗਾ
IRVPA   ਅਤੇ ਇਸ ਤਰ੍ਹਾਂ ਹੋਵੇਗਾ ਜਿਹੜਾ ਧਰਤੀ ਦੇ ਪਰਿਵਾਰਾਂ ਵਿੱਚੋਂ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਯਰੂਸ਼ਲਮ ਨੂੰ ਨਾ ਆਵੇਗਾ ਉਹ ਦੇ ਉੱਤੇ ਮੀਂਹ ਨਾ ਪਵੇਗਾ।