Bible Language

Zechariah 14:8 (LITV) Literal Translation of the Holy Bible

Versions

PAV   ਉਸ ਦਿਨ ਇਉਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕੇਲਗਾ ਜਿਸ ਦਾ ਅੱਧ ਚੜ੍ਹਦੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਲਹਿੰਦੇ ਪਾਸੇ ਦੇ ਸਮੁੰਦਰ ਵਿੱਚ ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ
IRVPA   ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕਲੇਗਾ, ਜਿਸ ਦਾ ਅੱਧ ਪੂਰਬ ਵਾਲੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਪੱਛਮ ਵਾਲੇ ਪਾਸੇ ਦੇ ਸਮੁੰਦਰ ਵਿੱਚ ਹੈ। ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ।