Versions
PAV ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਜੇ ਤੂੰ ਮੇਰਿਆਂ ਮਾਰਗਾਂ ਵਿੱਚ ਚੱਲੇਂਗਾ, ਜੇ ਤੂੰ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ ਤਾਂ ਤੂੰ ਮੇਰੇ ਭਵਨ ਉੱਤੇ ਹਕੂਮਤ ਕਰੇਂਗਾ ਅਤੇ ਮੇਰੇ ਦਰਬਾਰ ਦੀ ਰਾਖੀ ਕਰੇਂਗਾ ਅਤੇ ਮੈਂ ਤੈਨੂੰ ਜਿਹੜੇ ਖੜੇ ਹਨ ਓਹਨਾਂ ਵਿੱਚ ਆਉਣ ਜਾਣ ਦਾ ਹੱਕ ਦਿਆਂਗਾ
IRVPA ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਜੇ ਤੂੰ ਮੇਰਿਆਂ ਮਾਰਗਾਂ ਵਿੱਚ ਚੱਲੇਂਗਾ, ਜੇ ਤੂੰ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਤਾਂ ਤੂੰ ਮੇਰੇ ਭਵਨ ਉੱਤੇ ਹਕੂਮਤ ਕਰੇਂਗਾ, ਮੇਰੇ ਵਿਹੜਿਆਂ ਦੀ ਰਾਖੀ ਕਰੇਂਗਾ ਅਤੇ ਮੈਂ ਤੈਨੂੰ ਜਿਹੜੇ ਖੜੇ ਹਨ ਉਹਨਾਂ ਵਿੱਚ ਆਉਣ ਜਾਣ ਦਾ ਹੱਕ ਦਿਆਂਗਾ।