Bible Language

Zechariah 9:13 (LITV) Literal Translation of the Holy Bible

Versions

PAV   ਮੈਂ ਯਹੂਦਾਹ ਨੂੰ ਆਪਣੇ ਲਈ ਧਣੁਖ ਵਾਂਙੁ ਝੁਕਾਇਆ ਹੈ, ਅਤੇ ਅਫਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ, ਮੈਂ ਤੇਰੇ ਪੁੱਤ੍ਰਾਂ ਨੂੰ ਭੜਕਾਵਾਂਗਾ, ਹਾਂ, ਤੇਰੇ ਪੁੱਤ੍ਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਙੁ ਬਣਾਵਾਂਗਾ।
IRVPA   ਮੈਂ ਯਹੂਦਾਹ ਨੂੰ ਆਪਣੇ ਲਈ ਧਣੁੱਖ ਵਾਂਗੂੰ ਝੁਕਾਇਆ ਹੈ ਅਤੇ ਇਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ।