Bible Language

Zechariah 9:8 (LITV) Literal Translation of the Holy Bible

Versions

PAV   ਮੈਂ ਰਾਖੀ ਲਈ ਆਪਣੇ ਘਰ ਦੇ ਲਈ ਡੇਰਾ ਲਾਵਾਂਗਾ, ਭਈ ਕੋਈ ਜਾ ਨਾ ਸੱਕੇ, ਫੇਰ ਕੋਈ ਦੁਖ ਦੇਣ ਵਾਲਾ ਓਹਨਾਂ ਦੇ ਵਿਰੁੱਧ ਨਾ ਲੰਘੇਗਾ, ਕਿਉਂ ਜੋ ਹੁਣ ਤਾਂ ਮੈਂ ਆਪਣੀ ਅੱਖੀਂ ਵੇਖ ਲਿਆ ਹੈ।
IRVPA   ਮੈਂ ਆਪਣੇ ਘਰ ਦੀ ਰਾਖੀ ਲਈ ਡੇਰਾ ਲਾਵਾਂਗਾ ਕਿ ਕੋਈ ਜਾ ਨਾ ਸਕੇ, ਫੇਰ ਕੋਈ ਦੁੱਖ ਦੇਣ ਵਾਲਾ ਉਹਨਾਂ ਦੇ ਵਿਰੁੱਧ ਨਾ ਲੰਘੇਗਾ, ਕਿਉਂ ਜੋ ਹੁਣ ਤਾਂ ਮੈਂ ਆਪਣੀਆਂ ਅੱਖਾਂ ਦੇ ਨਾਲ ਦੇਖ ਲਿਆ ਹੈ। PS