Bible Language

Zephaniah 2:10 (LITV) Literal Translation of the Holy Bible

Versions

PAV   ਏਹ ਉਹਨਾਂ ਦੇ ਹੰਕਾਰ ਦਾ ਬਦਲਾ ਹੋਵੇਗਾ, ਕਿਉਂ ਜੋ ਓਹਨਾਂ ਨੇ ਉਲਾਹਮਾ ਦਿੱਤਾ, ਅਤੇ ਸੈਨਾਂ ਦੇ ਯਹੋਵਾਹ ਦੀ ਪਰਜਾ ਉੱਤੇ ਆਪਣੀ ਵਡਿਆਈ ਕੀਤੀ।
IRVPA   ਇਹ ਉਹਨਾਂ ਦੇ ਹੰਕਾਰ ਦਾ ਬਦਲਾ ਹੋਵੇਗਾ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਪਰਜਾ ਨੂੰ ਉਲਾਹਮਾ ਦਿੱਤਾ ਅਤੇ ਉਹਨਾਂ ਦੇ ਅੱਗੇ ਆਪਣੀ ਵਡਿਆਈ ਕੀਤੀ।