Bible Language

Zephaniah 3:12 (LITV) Literal Translation of the Holy Bible

Versions

PAV   ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕ ਛੱਡਾਂਗਾ, ਓਹ ਯਹੋਵਾਹ ਦੇ ਨਾਮ ਵਿੱਚ ਪਨਾਹ ਲੈਣਗੇ।
IRVPA   ਕਿਉਂ ਜੋ ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕਾਂ ਨੂੰ ਬਚਾ ਕੇ ਰੱਖਾਂਗਾ ਅਤੇ ਉਹ ਯਹੋਵਾਹ ਦੇ ਨਾਮ ਵਿੱਚ ਪਨਾਹ ਲੈਣਗੇ।