Bible Language

Zephaniah 3:15 (LITV) Literal Translation of the Holy Bible

Versions

PAV   ਯਹੋਵਾਹ ਨੇ ਤੇਰੇ ਨਿਆਵਾਂ ਨੂੰ ਦੂਰ ਕੀਤਾ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ, ਇਸਰਾਏਲ ਦਾ ਪਾਤਸ਼ਾਹ, ਹਾਂ, ਯਹੋਵਾਹ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੀਂ।
IRVPA   ਯਹੋਵਾਹ ਨੇ ਤੇਰੇ ਦੰਡ ਨੂੰ ਦੂਰ ਕੀਤਾ ਹੈ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ ਹੈ, ਇਸਰਾਏਲ ਦਾ ਰਾਜਾ, ਹਾਂ, ਯਹੋਵਾਹ ਤੇਰੇ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੇਂਗੀ।