Bible Language

1 Kings 8 (LUKE_11_2)

Versions

PAV   ਤਾਂ ਸੁਲੇਮਾਨ ਨੇ ਇਸਰਾਏਲ ਦਿਆਂ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖਿਆਂ ਨੂੰ ਜੋ ਇਸਰਾਏਲੀਆਂ ਦੇ ਪਿਉ ਦਾਦਿਆਂ ਦੇ ਪਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ ਤਾਂ ਜੋ ਓਹ ਯਹੋਵਾਹ ਦੇ ਨੇਮ ਦੇ ਸੰਦੂਕ ਨੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ ਉਤਾਹਾਂ ਲੈ ਆਉਣ