Bible Language

1 Kings 8:44 (LUKE_11_2)

Versions

PAV   ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਜੁੱਧ ਕਰਨ ਲਈ ਨਿੱਕਲੇ ਜਿਸ ਰਾਹ ਥਾਣੀ ਤੂੰ ਉਨ੍ਹਾਂ ਨੂੰ ਘੱਲੇਂ ਅਤੇ ਯਹੋਵਾਹ ਅੱਗੇ ਏਸ ਸ਼ਹਿਰ ਵੱਲ ਜਿਹ ਨੂੰ ਤੈਂ ਚੁਣਿਆ ਹੈ ਅਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ