Bible Language

1 Kings 8:50 (LUKE_11_2)

Versions

PAV   ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰਾ ਪਾਪ ਕੀਤਾ ਉਨ੍ਹਾਂ ਦਿਆਂ ਸਾਰਿਆਂ ਅਪਰਾਧਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਨੇ ਤੇਰੀ ਉਲੰਘਣਾ ਕੀਤੀ ਮਾਫ਼ ਕਰੀਂ ਅਤੇ ਓਹ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਅੱਗੇ ਦਯਾ ਪਰਾਪਤ ਕਰਨ ਤਾਂ ਜੋ ਓਹ ਉਨ੍ਹਾਂ ਉੱਤੇ ਰਹਮ ਕਰਨ