Bible Language

1 Peter 1:2 (LUKE_13_15)

Versions

PAV   ਜਿਹੜੇ ਪਿਤਾ ਪਰਮੇਸ਼ੁਰ ਦੇ ਅਗੇਤ੍ਰੇ ਗਿਆਨ ਦੇ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਨਾਲ ਚੁਣੇ ਹੋਏ ਹਨ ਭਈ ਆਗਿਆਕਾਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਨ੍ਹਾਂ ਉੱਤੇ ਛਿੜਕਿਆ ਜਾਵੇ ਤੁਹਾਡੇ ਲਈ ਕਿਰਪਾ ਅਤੇ ਸ਼ਾਂਤੀ ਵੱਧ ਤੋਂ ਵੱਧ ਹੁੰਦੀ ਜਾਵੇ।।