Bible Language

Exodus 40:21 (LUKE_17_27)

Versions

PAV   ਉਹ ਸੰਦੂਕ ਨੂੰ ਡੇਹਰੇ ਦੇ ਅੰਦਰ ਲਿਆਇਆ ਅਤੇ ਓਟ ਦਾ ਪੜਦਾ ਲਮਕਾਇਆ ਅਤੇ ਸਾਖੀ ਦੇ ਸੰਦੂਕ ਨੂੰ ਓਟ ਵਿੱਚ ਰੱਖਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ