Bible Language

Exodus 40:32 (LUKE_17_27)

Versions

PAV   ਅਰਥਾਤ ਜਦ ਓਹ ਸਾਖੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਓਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਓਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ