Bible Language

Numbers 7:73 (LUKE_17_27)

Versions

PAV   ਉਹ ਦਾ ਚੜ੍ਹਾਵਾ ਇੱਕ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲਅਨੁਸਾਰ ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ